ਕੈਪਟਨ ਦੇ ਸ਼ਾਹੀ ਸ਼ਹਿਰ ਪਟਿਆਲਾ ‘ਚ ਧਰਨਿਆਂ ਦਾ ਹੜ੍ਹ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਕੈਪਟਨ ਦੇ ਸ਼ਾਹੀ ਸ਼ਹਿਰ ਪਟਿਆਲਾ ਚ ਧਰਨਿਆਂ ਦਾ ਹੜ੍ਹ ਆਇਆ ਹੋਇਆ ਲੱਗ ਰਿਹਾ ਹੈ। ਜੀ ਹਾਂ ਪੰਜਾਬ ਸਰਕਾਰ ਦੇ ਖਿਲਾਫ ਡੇਮੋਕਰੇਟਿਕ ਮਿਡ-ਡੇ- ਮੀਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਕੈਪਟਨ ਦੇ ਸ਼ਾਹੀ ਸ਼ਹਿਰ ਪਟਿਆਲਾ ਚ ਧਰਨਿਆਂ ਦਾ ਹੜ੍ਹ ਆਇਆ ਹੋਇਆ ਲੱਗ ਰਿਹਾ ਹੈ। ਜੀ ਹਾਂ ਪੰਜਾਬ ਸਰਕਾਰ ਦੇ ਖਿਲਾਫ ਡੇਮੋਕਰੇਟਿਕ ਮਿਡ-ਡੇ- ਮੀਲ ਕੁੱਕ ਫਰੰਟ ਪੰਜਾਬ ਵੱਲੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ। ਆਪਣੀਆਂ ਮੰਗਾਂ ਨੂੰ ਲੈਕੇ ਉਹ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ।
Protest

ਦੱਸਿਆ ਜਾ ਰਿਹਾ ਹੈ ਕਿ ਡੇਮੋਕਰੇਟਿਕ ਮਿਡ-ਡੇ- ਮੀਲ ਕੁੱਕ ਫਰੰਟ ਪੰਜਾਬ ਵੱਲੋਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਦੇ ਦਫਤਰ ਦੇ ਸਾਹਮਣੇ ਰੋਸ਼ ਪ੍ਰਦਰਸ਼ਨ ਕਰ ਰਹੇ ਹਨ।

Protest

ਪ੍ਰਦਰਸ਼ਨ ਕਰ ਰਹੇ ਹਨ ਕਿ ਤਨਖਾਹ ਚ ਵਾਧਾ ਤੇ ਬੀਮਾ ਕਰਵਾਉਣ ਦੀ ਮੰਗ ਨੂੰ ਲੈਕੇ ਉਹ ਪ੍ਰਦਰਸ਼ਨ ਕਰ ਰਹੇ ਹਨ। ਇਹਨਾਂ ਤੋਂ ਇਲਾਵਾ ਸਰਕਾਰ ਦੇ ਖਿਲਾਫ ਬੇਰੁਜਗਾਰ ਮਲੀਟਪਰਪਜ਼ ਹੈਲਥ ਮੁਲਾਜ਼ਮਾਂ ਦਾ ਧਰਨਾ ਵੀ ਲਗਾਤਾਰ ਜਾਰੀ ਹੈ।

Leave a Reply

Your email address will not be published. Required fields are marked *