ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਟਿਆਲਾ ਚ ਯੂਥ ਅਕਾਲੀ ਦਲ ਵੱਲੋਂ ਨਵਾਂ ਜੋਸ਼,ਨਵੀਂ ਸੋਚ ਰੈਲੀ ਕੱਢੀ ਗਈ। ਇਸ ਦੌਰਾਨ ਬਿਕਰਮਜੀਤ ਮਜੀਠਿਆ ਨੇ ਕਾਂਗਰਸ ਪਾਰਟੀ ਦੇ ਜਮਕੇ ਨਿਸ਼ਾਨ ਸਾਧਿਆ।
ਉਹਨਾਂ ਨੇ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਆਪਣਾ ਕੀਤਾ ਹੋਈ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਕਾਂਗਰਸ ਨੇ ਨੌਜਵਾਨਾਂ ਦੇ ਨਾਲ ਧੋਖਾ ਕੀਤਾ ਹੈ।


