ਦਿੱਲੀ ‘ਚ ਕਾਰ ਬਣੀ ਚਿੱਤਾ, ਦੋ ਮਾਸੂਮ ਬੱਚੀਆਂ ਸਮੇਤ ਮਾਂ ਦੀ ਹੋਈ ਮੌਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਦਿੱਲੀ ਚ ਦਰਦਨਾਲ ਹਾਦਸਾ ਹੋ ਜਾਣੇ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਅਚਾਨਕ ਹੀ ਕਾਰ ਨੂੰ ਭਿਆਨਕ ਅੱਗ ਲੱਗ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਦਿੱਲੀ ਚ ਦਰਦਨਾਲ ਹਾਦਸਾ ਹੋ ਜਾਣੇ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਅਚਾਨਕ ਹੀ ਕਾਰ ਨੂੰ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਦੋ ਮਾਸੂਮ ਬੱਚੀਆਂ ਦੇ ਨਾਲ ਉਹਨਾਂ ਦੀ ਮਾਂ ਦੀ ਵੀ ਮੌਤ ਹੋ ਗਈ।

fire in car

ਦੱਸਿਆ ਜਾ ਰਿਹਾ ਹੈ ਕਿ ਇਕ ਬੱਚੀ ਦੇ ਉਸਦੇ ਪਿਤਾ ਇਸ ਹਾਦਸੇ ਵਿੱਚ ਬਚ ਗਏ। ਫਿਲਹਾਲ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਅੱਗ ਤੇ ਕਾਬੂ ਪਾਇਆ। ਨਾਲ ਹੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *