77 ਵਰ੍ਹਿਆਂ ਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 77 ਵਰ੍ਹਿਆਂ ਦੇ ਹੋ ਗਏ ਹਨ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦਾ ਅੱਜ ਯਾਨੀ ਕੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 77 ਵਰ੍ਹਿਆਂ ਦੇ ਹੋ ਗਏ ਹਨ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦਾ ਅੱਜ ਯਾਨੀ ਕੀ 11 ਮਾਰਚ ਨੂੰ ਆਪਣਾ 78ਵਾਂ ਜਨਮਦਿਨ ਮਨਾਇਆ।

Captain

ਦਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਕ ਦਿਨ ਪਹਿਲਾ ਹੀ ਕੇਕ ਕੱਟ ਕੇ ਆਪਣਾ ਜਨਮਦਿਨ ਮਨਾਇਆ। ਇਸ ਤੋਂ ਇਲਾਵਾ ਦਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ 26ਵੇਂ ਮੁੱਖ ਮੰਤਰੀ ਬਣੇ ਹਨ।

Leave a Reply

Your email address will not be published. Required fields are marked *