ਪੁਲਵਾਮਾ ‘ਚ ਸੁਰੱਖਿਆਬਲਾਂ ਨੇ ਦਹਿਸ਼ਤਗਰਦ ਜੈਸ ਕਮਾਂਡਰ ਮੁਦਸਿਰ ਖ਼ਾਨ ਨੂੰ ਕੀਤਾ ਢੇਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੁਲਵਾਮਾ ਦੇ ਤਰਾਲ ਇਲਾਕੇ ‘ਚ ਸੁਰੱਖਿਆਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ। ਇਸ ਦੌਰਾਨ ਸੁਰੱਖਿਆ ਬਲਾਂ ਨੇ ਤਿੰਨ ਦਹਿਸ਼ਤਗਰਦਾਂ ਨੂੰ ਢੇਰ ਕਰ ਦਿੱਤਾ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੁਲਵਾਮਾ ਦੇ ਤਰਾਲ ਇਲਾਕੇ ‘ਚ ਸੁਰੱਖਿਆਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ।

die

ਇਸ ਦੌਰਾਨ ਸੁਰੱਖਿਆ ਬਲਾਂ ਨੇ ਤਿੰਨ ਦਹਿਸ਼ਤਗਰਦਾਂ ਨੂੰ ਢੇਰ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆਬਲਾਂ ਨੇ ਜੈਸ ਕਮਾਡਰ ਮੁਦਸਿਰ ਖ਼ਾਨ ਨੂੰ ਢੇਰ ਕਰ ਦਿੱਤਾ। ਫਿਲਹਾਲ ਇਲਾਕੇ ਵਿੱਚ ਸਰਚ ਆਪਰੇਸ਼ਨ ਜਾਰੀ ਹੈ।

Leave a Reply

Your email address will not be published. Required fields are marked *