ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਮੁਅੱਤਲ ਆਈਜੀ ਉਮਰਾਨੰਗਲ ਨੂੰ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਫ਼ਰੀਦਕੋਟ ਸੈਸ਼ਨ ਕੋਰਟ ਨੇ ਉਮਰਾਨੰਗਲ ਨੂੰ ਜ਼ਮਾਨਤ ਦੇ ਦਿੱਤੀ ਹੈ
ਜਿਸ ਤੋਂ ਬਾਅਦ ਉਹਨਾਂ ਨੂੰ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ ਉਮਰਾਨੰਗਲ ਨਿਆਇਕ ਹਿਰਾਸਤ ਚ ਪਟਿਆਲਾ ਜੇਲ੍ਹ ਚ ਬੰਦ ਹਨ। ਦੱਸਣਯੋਗ ਗੱਲ ਹੈ ਕਿ ਕੋਟਕਪੂਰਾ ਗੋਲੀਕਾਂਡ ’ਚ ਮਾਮਲੇ ਚ ਉਹ ਮੁਲਜ਼ਮ ਸੀ।

