ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਲੋਕ ਸਭਾ ਸੀਟ ‘ਤੇ ਕਾਂਗਰਸ ਵੱਲੋਂ ਸਾਬਕਾ ਪ੍ਰਧਾਨਮੰਤਰੀ ਡਾਕਟਰ ਮਨਮੋਹਨ ਸਿੰਘ ਨੇ ਵੱਡਾ ਝਟਕਾ ਦਿੱਤਾ ਹੈ।
ਦਸ ਦਈਏ ਕਿ ਸਾਬਕਾ ਪ੍ਰਧਾਨਮੰਤਰੀ ਡਾਕਟਰ ਮਨਮੋਹਨ ਸਿੰਘ ਨੇ ਉਮੀਦਵਾਰ ਦੇ ਤੌਰ ‘ਤੇ ਉਤਾਰਨ ਦੀ ਖ਼ਬਰ ਨਾਲ ਉਨ੍ਹਾਂ ਦੇ ਪਰਿਵਾਰ ‘ਚ ਖੁਸ਼ੀ ਦਾ ਮਾਹੌਲ ਸੀ ਪਰ ਉੱਥੇ ਹੀ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆ ਰਹੀ ਹੈ ਕਿ ਡਾਕਟਰ ਮਨਮੋਹਨ ਸਿੰਘ ਸਿਹਤ ਦੇ ਚੱਲਦਿਆਂ ਚੋਣ ਨਹੀਂ ਲੜਨਗੇ ।

