ਚੋਣ ਜ਼ਾਬਤੇ ਦੀ ਉਲੰਘਣਾ ਦੇ ਕਾਰਨ AAP ਨੂੰ ਨੋਟਿਸ ਜਾਰੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ‘ਚ ਚੋਣ ਜਾਬਤੇ ਦੀ ਉਲੰਘਣਾ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਮੋਗਾ ਦੇ ਡਿਪਟੀ ਕਮਿਸ਼ਨਰ ਵੱਲੋਂ ਚੋਣ ਜਾਬਤੇ ਦੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ‘ਚ ਚੋਣ ਜਾਬਤੇ ਦੀ ਉਲੰਘਣਾ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਮੋਗਾ ਦੇ ਡਿਪਟੀ ਕਮਿਸ਼ਨਰ ਵੱਲੋਂ ਚੋਣ ਜਾਬਤੇ ਦੀ ਉਲੰਘਣਾ ਕਰਨ ਦੇ ਕਾਰਨ ਆਪ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।

bhagwant mann

ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ ਦੋ ਸਰਕਾਰੀ ਥਾਵਾਂ ਤੇ ਉਹਨਾਂ ਨੇ ਪ੍ਰੋਗਰਾਮ ਕਰਵਾਏ ਸੀ ਤੇ ਨਾਲ ਹੀ 6 ਪਿੰਡਾਂ ਚ ਨੁੱਕੜ ਮੀਟਿੰਗਾ  ਕਰਵਾਇਆ ਸੀ ਇਸ ਦੌਰਾਨ ਭਗਵੰਤ ਮਾਨ ਤੇ ਪ੍ਰੋ ਸਾਧੂ ਸਿੰਘ ਸ਼ਾਮਿਲ ਹੋਏ ਸੀ।  ਜਿਸ ਤੋਂ ਬਾਅਦ ਉਹਨਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।

Leave a Reply

Your email address will not be published. Required fields are marked *