ਚੰਡੀਗੜ੍ਹ ‘ਚ ਲਿਫਾਫੇ ਚੋਂ ਮਿਲਿਆ ਪੰਜ ਮਹੀਨੇ ਦੀ ਬੱਚੀ ਦਾ ਭਰੂਣ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੱਜ ਦੇ ਸਮੇਂ ਚ ਕੁੜੀਆਂ ਕਿਸੇ ਤੋਂ ਵੀ ਘੱਟ ਨਹੀਂ ਹਨ ਉਹ ਹਰ ਇਕ ਥਾਂ ਤੇ ਆਪਣਾ ਤੇ ਆਪਣੇ ਪਰਿਵਾਰ ਦਾ ਨਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੱਜ ਦੇ ਸਮੇਂ ਚ ਕੁੜੀਆਂ ਕਿਸੇ ਤੋਂ ਵੀ ਘੱਟ ਨਹੀਂ ਹਨ ਉਹ ਹਰ ਇਕ ਥਾਂ ਤੇ ਆਪਣਾ ਤੇ ਆਪਣੇ ਪਰਿਵਾਰ ਦਾ ਨਾਂ ਰੋਸ਼ਨ ਕਰ ਰਹੀਆਂ ਹਨ ਇਸਦੇ ਬਾਵਜੂਦ ਵੀ ਕੁਝ ਲੋਕਾਂ ਦੀ ਸੋਚ ਹਾਲੇ ਵੀ ਛੋਟੀ ਹੈ। ਜੋ ਕਿ ਹਾਲੇ ਵੀ ਕੁੜੀਆਂ ਨੂੰ ਘੱਟ ਸਮਝਦੇ ਹਨ।

new born baby

ਅਜਿਹਾ ਹੀ ਮਾਮਲਾ ਚੰਡੀਗੜ੍ਹ ਦੇ ਸੈਕਟਰ 22 ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਲਿਫਾਫੇ ਦੇ ਅੰਦਰੋਂ 5 ਮਹੀਨਿਆਂ ਦੇ ਭਰੂਣ ਮਿਲਿਆ। ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਨੇੜੇ ਲੱਗੇ ਸੀਸੀਟੀਵੀ ਨੂੰ ਕਬਜੇ ਚ ਲੈ ਲਿਆ ਹੈ ਤੇ ਮਾਮਲਾ ਦਰਜ ਕਰ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *