ਲੁਧਿਆਣਾ ‘ਚ ਨੌਜਵਾਨਾਂ ਦੀ ਮਾਮੂਲੀ ਗੱਲ ਨੂੰ ਲੈਕੇ ਹੋਈ ਲੜਾਈ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕੈਲਾਸ਼ ਨਗਰ ਸਥਿਤ ਪੈਟਰੋਲ ਪੰਪ ਚ ਦੋ ਨੌਜਵਾਨਾਂ ਵਿਚਾਲੇ ਝੜਪ ਹੋ ਗਈ। ਮਿਲੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕੈਲਾਸ਼ ਨਗਰ ਸਥਿਤ ਪੈਟਰੋਲ ਪੰਪ ਚ ਦੋ ਨੌਜਵਾਨਾਂ ਵਿਚਾਲੇ ਝੜਪ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਪੈਟਰੋਲ ਪੰਪ ਤੇ ਦੋ ਪਹੀਆ ਵਾਹਨਾਂ ਦੀ ਆਪਸ ਵਿੱਚ ਟੱਕਰ ਹੋ ਗਈ

Fight

Fight

ਜਿਸ ਤੋਂ ਬਾਅਦ ਚ ਦੋ ਨੌਜਵਾਨਾਂ ਵਿਚਾਲੇ ਕਿਸੇ ਮਾਮੂਲੀ ਗੱਲ ਨੂੰ ਲੈਕੇ ਆਪਸ ਝਗੜਾ ਹੋ ਗਿਆ। ਫਿਲਹਾਲ ਇਸ ਮਾਮਲੇ ਦੀ ਜਾਣਕਾਰੀ ਮਿਲਦੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *