ਹੁਣ ਚੋਣ ਕਮਿਸ਼ਨ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੀ ਘਰ ਬੈਠੇ ਕਰੋ ਸ਼ਿਕਾਇਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਦਾ ਐਲਾਨ ਹੋ ਚੁੱਕਿਆ ਹੈ ਤੇ ਚੋਣ ਕਮਿਸ਼ਨ ਨੇ ਇਹਨਾਂ ਚੋਣਾਂ ਨੂੰ ਲੈਕੇ ਹਿਦਾਇਤਾਂ ਵੀ ਦੇ ਦਿੱਤੀਆਂ ਹਨ। ਇਸੇ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਦਾ ਐਲਾਨ ਹੋ ਚੁੱਕਿਆ ਹੈ ਤੇ ਚੋਣ ਕਮਿਸ਼ਨ ਨੇ ਇਹਨਾਂ ਚੋਣਾਂ ਨੂੰ ਲੈਕੇ ਹਿਦਾਇਤਾਂ ਵੀ ਦੇ ਦਿੱਤੀਆਂ ਹਨ। ਇਸੇ ਦੇ ਚੱਲਦੇ ਪੰਦਾਬ ਦੇ ਮੁਖ ਚੋਣ ਅਧਿਕਾਰੀ ਕਰੂਣਾ ਰਾਜੂ ਨੇ ਇਕ ਨਵੀਂ ਹਿਦਾਇਤ ਜਾਰੀ ਕੀਤੇ ਹਨ।

Election Commission

ਸੂਤਰਾਂ ਤੋ ਮਿਲੀ ਜਾਣਕਾਰੀ ਦੇ ਅਨੁਸਾਰ ਚੋਣ ਕਮਿਸ਼ਨ ਨੇ ਇਕ ਐਪ ਤਿਆਰ ਕੀਤਾ ਹੈ ਜਿਸ ਨਾਲ ਕੋਈ ਵੀ ਘਰ ਬੈਠੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਇਸ ਐਪ ਰਾਹੀ ਕੋਈ ਵੀ ਸ਼ਿਕਾਇਤ ਕਰਨ ਲਈ ਜੋ ਵੀ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸਦੀ ਵੀਡੀਓ ਬਣਾ ਕੇ ਪਾ ਸਕੇਗਾ। ਜਿਸ ਤੇ ਚੋਣ ਕਮਿਸ਼ਨ ਵੱਲੋਂ ਜੱਲਦ ਤੋਂ ਜਲੱਦ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *