ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ‘ਚ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਕੇ ਕੋਰ ਕਮੇਟੀ ਦੀ ਮੀਟਿੰਗ ਹੋਈ। ਬੈਠਕ ‘ਚ ਕਮੇਟੀ ਨੇ ਦੇ ਮੈਂਬਰਾਂ ਨੇ ਉਮੀਦਵਾਰ ਦੀ ਚੋਣ ਕਰਨ ਲਈ ਸਾਰੇ ਅਧਿਕਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੇ ਦਿੱਤੇ ਹਨ।
ਇਸ ਮਗਰੋਂ ਉਮੀਦਵਾਰਾਂ ਨੂੰ ਲੈ ਕੇ ਇਕ ਬੈਠਕ ਹੋਰ ਹੋਵੇਗੀ। ਜਿਸ ਚ ਉਮੀਦਵਾਰਾਂ ਦੇ ਨਾਵਾ ਤੇ ਮੁਹਰ ਲੱਗੇਗੀ। ਇਹਨਾਂ ਉਮੀਦਵਾਰਾਂ ਦੇ ਨਾਂਅ ਤੇ ਮੁਹਰ ਸੁਖਬੀਰ ਸਿੰਘ ਬਾਦਲ ਹੀ ਲਗਾਉਣਗੇ।

