ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪਾਕਿਸਤਾਨ ਸਰਕਾਰ ਨੂੰ ਆੜੇ ਹੱਥ ਲੈਦੇ ਹੋਏ ਵੱਡਾ ਬਿਆਨ ਦਿੱਤਾ ਹੈ।
ਉਹਨਾਂ ਨੇ ਕਿਹਾ ਕਿ ਪਾਕਿਸਤਾਨ ਪਹਿਲਾਂ ਅੱਤਵਾਦੀ ਮਸੂਦ ਅਜਹਰ ਨੂੰ ਭਾਰਤ ਹਵਾਲੇ ਕਰੇ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਅੱਤਵਾਦ ਅਤੇ ਗੱਲਬਾਤ ਨਾਲ ਨਾਲ ਨਹੀਂ ਹੋ ਸਕਦੀ।

