9.3 ਕਿਲੋਗ੍ਰਾਮ ਹੈਰੋਇਨ ਬਰਾਮਦ, ਹੈਰੋਇਨ ਦੀ ਕੀਮਤ ਕਰੋੜਾਂ ਰੁਪਏ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਫ਼ਾਜ਼ਿਲਕਾ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਬੀ. ਐੱਸ. ਐੱਫ. ਅਤੇ ਸਪੈਸ਼ਲ ਟਾਸਕ ਫੋਰਸ ਨੇ ਇੱਕ ਸਾਂਝੀ ਮੁਹਿੰਮ ਦੌਰਾਨ 9.3 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਫ਼ਾਜ਼ਿਲਕਾ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਬੀ. ਐੱਸ. ਐੱਫ. ਅਤੇ ਸਪੈਸ਼ਲ ਟਾਸਕ ਫੋਰਸ ਨੇ ਇੱਕ ਸਾਂਝੀ ਮੁਹਿੰਮ ਦੌਰਾਨ 9.3 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ |

ਅਧਿਕਾਰੀਆਂ ਮੁਤਾਬਕ ਇਹ ਸਰਚ ਮੁਹਿੰਮ ਗੁਪਤ ਸੂਚਨਾ ਦੇ ਆਧਾਰ ‘ਤੇ ਚਲਾਈ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇਹ ਕਾਮਯਾਬੀ ਹਾਸਲ ਹੋਈ ਹੈ | ਕੌਮਾਂਤਰੀ ਬਾਜ਼ਾਰ ‘ਚ ਇਸ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ |

Watch Video

Leave a Reply

Your email address will not be published. Required fields are marked *