ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਦੱਸ ਦਈਏ ਕਿ ਆਪ ਦੇ 6 ਅਹੁਦੇਦਾਰਾਂ ਨੇ ਦਿੱਲੀ ਹਾਈਕਮਾਨ ਨੂੰ ਅਸਤੀਫੇ ਭੇਜੇ ਹਨ। ਜਿਸ ਕਾਰਨ ਪਾਰਟੀ ਨੂੰ ਵੱਡਾ ਝਟਕਾ ਲਗਿਆ ਹੈ।
ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਪਾਰਟੀ ਦੇ ਦੋ ਜਨਰਲ ਸਕੱਤਰ ਤੇ ਇੱਕ ਸਾਂਝਾ ਸਕੱਤਰ ਸਣੇ 3 ਹੋਰਨਾਂ ਨੇ ਵੀ ਆਪਣੇ ਅਸਤੀਫੇ ਦਿੱਤੇ ਹਨ। ਜਿਸ ਕਾਰਨ ਲੋਕਸਭਾ ਚੋਣਾਂ ਤੋ ਪਹਿਲਾ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ।







