ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਖ਼ਬਰ ਜਲੰਧਰ ਤੋਂ ਹੈ ਜਿੱਥੇ ਫ਼ਿਲੋਰ ਪੁਲਿਸ ਨੇ ਇੱਕ ਕਿੱਲੋ ਹੈਰੋਇਨ ਸਣੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਇਹ ਮੁਲਜ਼ਮ ਦਿੱਲੀ ਤੋਂ ਹੈਰੋਇਨ ਲਿਆ ਕੇ ਪੰਜਾਬ ਚ ਸਪਲਾਈ ਕਰਦੇ ਸੀ | ਪੁਲਿਸ ਨੇ ਦੋਨਾਂ ਮੁਲਜ਼ਮਾਂ ਤੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Watch Video
