ਮੈੱਸ ਦੇ ਘਟੀਆ ਖਾਣੇ ਦੇ ਵਿਰੁੱਧ ਵਿਦਿਆਰਥੀਆਂ ਦਾ ਪ੍ਰਦਰਸ਼ਨ ,6 ਵਿਦਿਆਰਥੀ ਸਸਪੈਂਡ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੈਪਟਨ ਦੇ ਸ਼ਾਹੀ ਸ਼ਹਿਰ ਚ ਲਗਾਤਾਰ ਪ੍ਰਦਰਸ਼ਨ ਵਧਦਾ ਜਾ ਰਿਹਾ ਹੈ। ਦਸ ਦਈਏ ਕਿ ਪਟਿਆਲਾ ਚ ਰਾਜੀਵ ਗਾਂਧੀ ਕਾਲੇਜ ਦੇ ਵਿਦਿਆਰਥੀਆਂ ਵੱਲੋਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੈਪਟਨ ਦੇ ਸ਼ਾਹੀ ਸ਼ਹਿਰ ਚ ਲਗਾਤਾਰ ਪ੍ਰਦਰਸ਼ਨ ਵਧਦਾ ਜਾ ਰਿਹਾ ਹੈ। ਦਸ ਦਈਏ ਕਿ ਪਟਿਆਲਾ ਚ ਰਾਜੀਵ ਗਾਂਧੀ ਕਾਲੇਜ ਦੇ ਵਿਦਿਆਰਥੀਆਂ ਵੱਲੋਂ ਕੀਤਾ ਗਿਆ।

Protest  ਦੱਸਿਆ ਜਾ ਰਿਹਾ ਹੈ ਕਿ ਕਾਲਜ ਦੇ ਵਿਦਿਆਰਥੀਆਂ ਨੇ ਮੈੱਸ ਦੇ ਘਟੀਆ ਖਾਣੇ ਨੂੰ ਲੈਕੇ ਸੜ੍ਹਕ ਤੇ ਹੰਗਾਮਾ ਕਰ ਰਹੇ ਹਨ।

Protest

ਵਿਦਿਆਰਥੀ ਸੜ੍ਹਕ ਤੇ ਬੈਠ ਕੇ ਪ੍ਰਦਰਸ਼ਨ ਕਰ ਰਹੇ ਹਨ ਤੇ ਨਾਲ ਹੀ ਨਾਅਰੇਬਾਜੀ ਵੀ ਕਰ ਰਹੇ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਇਸ ਪ੍ਰਦਰਸ਼ਨ ਦੇ ਕਾਰਨ ਕਰੀਬ 6 ਵਿਦਿਆਰਥੀਆਂ ਨੂੰ ਸਸਪੈਂਡ ਵੀ ਕਰ ਦਿੱਤਾ ਹੈ। ਫਿਲਹਾਲ ਇਸ ਦੌਰਾਨ ਭਾਰੀ ਗਿਣਤੀ ਚ ਪੁਲਿਸ ਅਧਿਕਾਰੀ ਮੌਜੂਦ ਹਨ।

Leave a Reply

Your email address will not be published. Required fields are marked *