ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਕੈਪਟਨ ਸਰਕਾਰ ਦੇ ਕਰੀਬ ਦੋ ਸਾਲ ਪੂਰੇ ਹੋ ਗਏ ਹਨ। ਕੈਪਟਨ ਸਰਕਾਰ ਦੇ ਦੋ ਸਾਲ ਪੂਰੇ ਹੋ ਜਾਣ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਜਰੀਏ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ।
As I complete 2 years in office today I wish to thank each & everyone of you for your trust and support, which has helped us put Punjab back on the path of development and prosperity. And I promise to continue to work ceaselessly for your welfare.
— Capt.Amarinder Singh (@capt_amarinder) March 16, 2019
ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨੂੰ ਤਰੱਕੀ ਦੀ ਰਾਹ ਤੇ ਲਿਆਉਣ ਦੀ ਵੀ ਗੱਲ ਆਖੀ ਹੈ। ਟਵੀਟ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਦੀ ਤਰੱਕੀ ਲਈ ਉਹਨਾਂ ਦੀ ਕੋਸ਼ਿਸ਼ ਜਾਰੀ ਰਹੇਗੀ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਤਿੰਨ ਵਜੇ ਇਸ ਸੰਬੰਧੀ ਪ੍ਰੈਸ ਕਾਨਫਰੰਸ ਕਰਨਗੇ।
