ਕੈਪਟਨ ਸਰਕਾਰ ਦੇ ਦੋ ਸਾਲ ਪੂਰੇ ਹੋਣ ਤੇ ਅਕਾਲੀ ਦਲ ਮਨ੍ਹਾ ਰਿਹਾ ਵਿਸ਼ਵਾਸਘਾਤ ਦਿਹਾੜਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੀ ਕੈਪਟਨ ਸਰਕਾਰ ਦੇ ਦੋ ਸਾਲ ਪੂਰੇ ਹੋ ਚੁੱਕੇ ਹਨ। ਪਰ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਸ਼ਵਾਸਘਾਤ ਦਿਹਾੜਾ ਮਨਾਇਆ ਜਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੀ ਕੈਪਟਨ ਸਰਕਾਰ ਦੇ ਦੋ ਸਾਲ ਪੂਰੇ ਹੋ ਚੁੱਕੇ ਹਨ। ਪਰ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਸ਼ਵਾਸਘਾਤ ਦਿਹਾੜਾ ਮਨਾਇਆ ਜਾ ਰਿਹਾ ਹੈ।

PROTEST

PROTEST

PROTEST ਇਸ ਦੌਰਾਨ ਅਕਾਲੀ ਦਲ ਵੱਲੋਂ ਪੰਜਾਬ ਦੇ ਵੱਖ ਵੱਖ ਥਾਵਾਂ ਚ ਰੋਸ ਰੈਲੀ ਕੱਢੀ ਜਾ ਰਹੀ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੇ ਵਾਅਦਾ ਖਿਲਾਫੀ ਨੂੰ ਲੈਕੇ ਇਹ ਰੈਲੀ ਕੀਤੀ ਜਾ ਰਹੀ ਹੈ।

 

Leave a Reply

Your email address will not be published. Required fields are marked *