ਡੀਜੀਪੀ ਦਿਨਕਰ ਗੁਪਤਾ ਦੀ ਅਧਿਕਾਰੀਆਂ ਨਾਲ ਮੀਟਿੰਗ, ਲੋਕਸਭਾ ਚੋਣ ਲਈ ਪੰਜਾਬ ਪੁਲਿਸ ਤਿਆਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ਪਹੁੰਚੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਗੈਂਗਸਟਰਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ਪਹੁੰਚੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਨੂੰ ਲੈਕੇ ਇਹ ਮੀਟਿਗਾਂ ਕੀਤੀ  ਜਾ ਰਹੀ ਹੈ | ਨਾਲ ਹੀ ਲੋਕਸਭਾ ਚੋਣਾਂ ਨੂੰ ਲੈਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲਈ 350 ਪੈਰਮੀਲੀਟਰੀ ਫੋਰਸ ਦੀ ਮੰਗ ਕੀਤੀ ਗਈ ਹੈ |

Watch Video 

Leave a Reply

Your email address will not be published. Required fields are marked *