ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ‘ਆਪ’ ਤੇ ਟਕਸਾਲੀਆਂ ਵਿਚਾਲੇ ਗਠਜੋੜ ਦਾ ਅੜਿਕਾ ਆ ਗਿਆ ਹੈ। ਜਿਸ ਤੋਂ ਬਾਅਦ ਆਪ ਤੇ ਟਕਸਾਲੀਆਂ ਵਿਚਾਲੇ ਗਠਜੋੜ ਦੀਆਂ ਉਮੀਦਾ ਕਰੀਬ ਕਰੀਬ ਖਤਮ ਹੋ ਗਈਆਂ ਹਨ।
https://www.facebook.com/LivingIndiaNewschannel/videos/367846024060483/
ਦੱਸਿਆ ਜਾ ਰਿਹਾ ਹੈ ਕਿ ਆਨੰਦਪੁਰ ਸਾਹਿਬ ਸੀਟ ਨੂੰ ਲੈਕੇ ਕਿਸੇ ਵੀ ਤਰ੍ਹਾਂ ਦੀ ਕੋਈ ਗੱਲ ਨਹੀਂ ਬਣੀ ਹੈ। ਜਿਸ ਤੋਂ ਬਾਅਦ ਕਿਹਾ ਜਾ ਰਿਹਾਹੈਕਿ ਦੋਵੇ ਪਾਰਟੀਆਂ ਵੱਖ ਵੱਖ ਚੋਣ ਲੜਨਗੀਆਂ।
