ਪਟਿਆਲਾ ‘ਚ ਵਿਦਿਆਰਥੀਆਂ ਦਾ ਧਰਨਾ ਚੌਥੇ ਦਿਨ ਵੀ ਜਾਰੀ, ਪ੍ਰੀਖਿਆ ਦਾ ਵੀ ਕੀਤਾ ਬਾਈਕਾਟ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ‘ਚ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਸੰਘਰਸ਼ ਚੌਥੇ ਦਿਨ ਵੀ ਲਗਾਤਾਰ ਜਾਰੀ ਹੈ। ਦਸ ਦਈਏ ਕਿ ਵਿਦਿਆਰਥੀਆਂ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ‘ਚ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਸੰਘਰਸ਼ ਚੌਥੇ ਦਿਨ ਵੀ ਲਗਾਤਾਰ ਜਾਰੀ ਹੈ। ਦਸ ਦਈਏ ਕਿ ਵਿਦਿਆਰਥੀਆਂ ਨੇ ਇਸ ਸੰਘਰਸ਼ ਦੌਰਾਨ ਪ੍ਰੀਖਿਆ ਦਾ ਵੀ ਬਾਈਕਾਟ ਕਰ ਦਿੱਤਾ ਹੈ।

Protest

ਦੱਸਣਯੋਗ ਗੱਲ ਹੈ ਕਿ ਮੈੱਸ ਦਾ ਚੰਗਾ ਖਾਣਾ ਨਾ ਮਿਲਣ ਦੇ ਕਾਰਨ ਤੇ ਮੁੱਖ ਪ੍ਰਸ਼ਾਸਨਿਕ ਅਧਿਕਾਰੀ ਖਿਲਾਫ ਵਿਦਿਆਰਥੀ ਰੋਸ ਪ੍ਰਦਰਸ਼ਨ ਕਰ ਰਹੇ ਹਨ।

Protest

ਪਿਛਲੇ ਚਾਰ ਦਿਨਾਂ ਤੋ ਵਿਦਿਆਰਥੀ ਇਹ ਪ੍ਰਦਰਸ਼ਨ ਕਰ ਰਹੇ ਹਨ ਇਸ ਤੋਂ ਪਹਿਲਾ 6 ਵਿਦਿਆਰਥੀਆਂ ਨੂੰ ਸਸਪੈਂਡ ਕਰ ਦਿੱਤਾ ਸੀ। ਇਸ ਦੌਰਾਨ ਪੁਲਿਸ ਬਲ ਵੀ ਕਾਫੀ ਗਿਣਤੀ ਚ ਮੌਜੂਦ ਹੈ।

Leave a Reply

Your email address will not be published. Required fields are marked *