ਪਟਿਆਲਾ ‘ਚ 70 ਸਾਲਾਂ ਦੇ ਬਜ਼ੁਰਗ ਵਿਅਕਤੀ ਦਾ ਬੇਰਹਿਮੀ ਨਾਲ ਕਤਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ 70 ਸਾਲਾਂ ਦੇ ਬਜੁਰਜ ਦਾ ਤੇਜ਼ਧਾਰ ਹਥਿਆਰ ਦੇ ਨਾਲ ਕਤਲ ਕਰ ਦਿੱਤਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ 70 ਸਾਲਾਂ ਦੇ ਬਜੁਰਜ ਦਾ ਤੇਜ਼ਧਾਰ ਹਥਿਆਰ ਦੇ ਨਾਲ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ 70 ਸਾਲਾਂ ਦਾ ਬਜ਼ੁਰਗ ਓਮ ਪ੍ਰਕਾਸ਼ ਪਿਛਲੇ 25 ਸਾਲਾਂ ਤੋਂ ਘਲੋੜੀ ਚ ਸ਼ਮਸ਼ਾਨ ਘਾਟ ਚੌਕੀਦਾਰ ਸੀ।

Murder

Murder

ਜਿਸ ਕਾਰਨ ਉਹ ਇਥੇ ਹੀ ਰਹਿੰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੇ ਪੁੱਤਰ ਦਾ ਕਹਿਣਾ ਹੈ ਕਿ ਉਹਨਾਂ ਦੀ ਕਿਸੇ ਦੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਤੇ ਉਹਨਾਂ ਨੇ ਕਤਲ ਦਾ ਪਤਾ ਸਵੇਰੇ ਲੱਗਿਆ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰ੍ਜ ਕਰ ਲਿਆ ਹੈਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *