ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ ਕਸ਼ਮੀਰ ਦੇ ਉੜੀ ਚ ਪੰਜਾਬ ਦਾ ਇਕ ਹੋਰ ਨੌਜਵਾਨ ਦੇ ਸ਼ਹੀਦ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਮੋਗਾ ਦੇ ਹਲਕਾ ਧਮਰਕੋਟ ਦੇ ਅਧਿਨ ਪੈਂਦੇ ਪਿੰਡ ਜਨੇਰ ਦਾ ਰਹਿਣ ਵਾਲਾ ਸੀ।
ਮਿਲੀ ਜਾਣਕਾਰੀ ਦੇ ਅਨੁਸਾਰ ਸ਼ਹੀਦ ਕਰਮਜੀਤ ਸਿੰਘ 18 ਲੈਫਟੀਨੇਟ ਚ ਤਾਇਨਾਤ ਸੀ। ਉੱਥੇ ਨੌਜਵਾਨ ਦੇ ਸ਼ਹੀਦ ਦੀ ਖਬਰ ਤੋਂ ਬਾਅਦ ਪਿੰਡ ਵਿੱਚ ਸੋਗ ਛਾ ਗਿਆ ਹੈ।

