ਅੰਮ੍ਰਿਤਸਰ ਚ ਪੁਲਿਸ ਨੇ ਫਰਜੀ ਏਜੰਟ ਨੂੰ ਦਬੋਚਿਆ, 5 ਪਾਸਪੋਰਟ ਬਰਾਮਦ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਪੁਲਿਸ ਨੇ ਇੱਕ ਫਰਜੀ ਟਰੈਵਲ ਏਜੰਟ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਟਰੈਵਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਪੁਲਿਸ ਨੇ ਇੱਕ ਫਰਜੀ ਟਰੈਵਲ ਏਜੰਟ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਟਰੈਵਲ ਏਜੰਟ ਕੋਲੋਂ ਪੰਜ ਪਾਸਪੋਰਟ ਵੀ ਬਰਾਮਦ ਕੀਤੇ ਹਨ।

Travel Agents Police  ਇਸ ਤੇ ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫਤਾਰ ਕੀਤਾ ਗਿਆ ਜਸੰਵਤ ਸਿੰਘ ਨਾਂ ਦਾ ਵਿਅਕਤੀ ਇਕ ਚੱਲਦਾ ਫਿਰਦਾ ਏਜੰਟ ਸੀ ਦੋ ਲੋਕਾਂ ਨੂੰ ਠੱਗਦਾ ਸੀ।

Travel Agents

ਪਰ ਹੁਣ ਇਹ ਪੁਲਿਸ ਦੇ ਕਬਜੇ ਚ ਆ ਗਿਆ ਹੈ। ਫਿਲਹਾਲ ਪੁਲਿਸ ਨੇ ਇਸਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *