PNB ਘੁਟਾਲੇ ਦਾ ਮੁੱਖ ਆਰੋਪੀ ਨੀਰਵ ਮੋਦੀ ਗ੍ਰਿਫਤਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਨੈਸ਼ਨਲ ਬੈਂਕ ਤੋਂ ਕਰੀਬ 13 ਹਜਾਰ ਕਰੋਡ਼ ਤੋਂ ਵੀ ਵੱਧ ਦਾ ਘੁਟਾਲਾ ਕਰਨ ਵਾਲੇ ਮੁੱਖ ਆਰੋਪੀ ਨੂੰ ਲੰਦਨ ਚ ਗ੍ਰਿਫਤਾਰ ਕਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਨੈਸ਼ਨਲ ਬੈਂਕ ਤੋਂ ਕਰੀਬ 13 ਹਜਾਰ ਕਰੋਡ਼ ਤੋਂ ਵੀ ਵੱਧ ਦਾ ਘੁਟਾਲਾ ਕਰਨ ਵਾਲੇ ਮੁੱਖ ਆਰੋਪੀ ਨੂੰ ਲੰਦਨ ਚ ਗ੍ਰਿਫਤਾਰ ਕਰ ਲਿਆ ਗਿਆ ਹੈ।ਦਸ ਦਈਏ ਕਿ ਇਸ ਤੋਂ ਪਹਿਲਾ ਬ੍ਰਿਟੇਨ ਦੀ ਅਦਾਲਤ ਨੇ ਨੀਰਵ ਮੋਦੀ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ।

nirav modi

ਜਿਸ ਤੋਂ ਬਾਅਦ ਉਸਨੂੰ ਹੁਣ ਗ੍ਰਿਫਤਾਰ ਕਰ ਲਿਆ ਗਿਆ ਹੈ। ਉੱਥੇ ਦੂਜੇ ਪਾਸੇ ਦਸ ਦਈਏ ਕਿ ਵੇਸਟਮਿੰਸਟਰ ਕੋਰਟ ਚ ਪੇਸ਼ ਕੀਤਾ ਜਾਣਾ ਹੈ। ਸੂਤਰਾਂ ਤੋਂ ਮਿਲ ਜਾਣਕਾਰੀ ਦੇ ਅਨੁਸਾਰ ਨੀਰਵ ਮੋਦੀ ਦੀ ਜਾਇਜਾਦ ਨੂੰ ਵੇਚਿਆ ਜਾ ਸਕਦਾ ਹੈ।

 

Leave a Reply

Your email address will not be published. Required fields are marked *