ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬੀਤੇ ਦਿਨ ਹੋਲ਼ੀ ਦਾ ਤਿਉਹਾਰ ਹਰ ਕਿਸੇ ਨੇ ਬਹੁਤ ਹੀ ਧੂਮਧਾਮ ਨਾਲ ਪਿਆਰ ਦੇ ਰੰਗਾਂ ਦੇ ਨਾਲ ਮਨਾਇਆ ਪਰ ਜਲੰਧਰ ‘ਚ ਹੋਲੀ ਦੇ ਤਿਉਹਾਰ ਦੌਰਾਨ ਹੰਗਾਮਾ ਹੋ ਗਿਆ ਜਿਸਨੇ ਰੰਗ ਵਿੱਚ ਭੰਗ ਪਾ ਦਿੱਤਾ।
https://www.facebook.com/LivingIndiaNewschannel/videos/580592562350539/
ਦੱਸਿਆ ਜਾ ਰਿਹਾ ਹੈ ਕਿ ਨੌਜਵਾਨਾਂ ਨੇ ਜੰਮ ਕੇ ਹੰਗਾਮਾ ਕੀਤਾ ਤੇ ਇਸ ਦੌਰਾਨ ਉਹਨਾਂ ਨੇ ਇਹ ਦੂਜੇ ਤੇ ਕੁਰਸੀਆਂ ਵੀ ਚਲਾਈਆਂ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।



