ਕ੍ਰਿਕਟਰ ਗੌਤਮ ਗੰਭੀਰ ਬੀਜੇਪੀ ਵਿੱਚ ਹੋਏ ਸ਼ਾਮਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਨੂੰ ਲੈਕੇ ਬੀਜੇਪੀ ਪਾਰਟੀ ਨੇ ਇਕ ਵੱਡਾ ਕਦਮ ਚੁੱਕਿਆ ਹੈ। ਦਸ ਦਈਏ ਕਿ ਬੀਜੇਪੀ ਪਾਰਟੀ ਨੇ ਕ੍ਰਿਕਟਰ ਗੌਤਮ ਗੰਭੀਰ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਨੂੰ ਲੈਕੇ ਬੀਜੇਪੀ ਪਾਰਟੀ ਨੇ ਇਕ ਵੱਡਾ ਕਦਮ ਚੁੱਕਿਆ ਹੈ। ਦਸ ਦਈਏ ਕਿ ਬੀਜੇਪੀ ਪਾਰਟੀ ਨੇ ਕ੍ਰਿਕਟਰ ਗੌਤਮ ਗੰਭੀਰ ਨੂੰ ਪਾਰਟੀ ਵਿੱਚ ਸ਼ਾਮਿਲ ਕਰ ਲਿਆ ਹੈ।

https://www.facebook.com/LivingIndiaNewschannel/videos/442297819846112/

gautam gambhir

ਮਿਲੀ ਜਾਣਕਾਰੀ ਦੇ ਅਨੁਸਾਰ ਭਾਰਤੀ ਜਨਤਾ ਪਾਰਟੀ ਵੱਲੋਂ ਗੌਤਮ ਗੰਭੀਰ ਦਿੱਲੀ ਤੋਂ ਲੋਕ ਸਭਾ ਚੋਣਾਂ ਨੂੰ ਲੜ ਸਕਦੇ ਹਨ। ਦੱਸਣਯੋਗ ਗੱਲ ਹੈ ਕਿ ਪਿਛਲੇ ਕਾਫੀ ਦਿਨਾਂ ਤੋਂ  ਗੌਤਮ ਗੰਭੀਰ ਦੇ ਕਰੀਬੀਆਂ ਵੱਲੋਂ ਇਸ ਬਾਰੇ ਸੰਕੇਤ ਦਿੱਤੇ ਜਾ ਰਹੇ ਸੀ ਕਿ ਉਹ ਬੀਜੇਪੀ ਵਿੱਚ ਸ਼ਾਮਲ ਹੋ ਸਕਦੇ ਹਨ।

Leave a Reply

Your email address will not be published. Required fields are marked *