ਪਠਾਨਕੋਟ ‘ਚ ਹੋਲੀ ਦੇ ਮੌਕੇ ਨੌਜਵਾਨ ਤੇ ਰੰਗ ਚ ਤੇਜ਼ਾਬ ਮਿਲਾਕੇ ਕੀਤਾ ਹਮਲਾ !

 ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਠਾਨਕੋਟ ਤੋਂ ਇਕ ਅਜਿਹਾ ਮਾਮਲਾ ਸਾਹਮਣਾ ਆਇਆ ਹੈ ਜਿੱਥੇ ਹੋਲੀ ਦੇ ਮੌਕੇ ਕੁਝ ਸ਼ਰਾਰਤੀ ਅਨਸਰਾਂ ਨੇ ਨੌਜਵਾਨ ਤੇ ਤੇਜਾਬੀ ਹਮਲਾ ਕਰ ਦਿੱਤਾ।…

 ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਠਾਨਕੋਟ ਤੋਂ ਇਕ ਅਜਿਹਾ ਮਾਮਲਾ ਸਾਹਮਣਾ ਆਇਆ ਹੈ ਜਿੱਥੇ ਹੋਲੀ ਦੇ ਮੌਕੇ ਕੁਝ ਸ਼ਰਾਰਤੀ ਅਨਸਰਾਂ ਨੇ ਨੌਜਵਾਨ ਤੇ ਤੇਜਾਬੀ ਹਮਲਾ ਕਰ ਦਿੱਤਾ। ਮਿਲੀ ਜਾਣਕਾਰੀ ਦੇ ਅਨੁਸਾਰ ਹੋਲੀ ਦੇ ਮੌਕੇ ਨੌਜਵਾਨ ਆਪਣੇ ਘਰ ਤੋਂ ਨਿਕਲਿਆ ਸੀ

Youth

ਇਸ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਨੇ ਰੰਗ ਵਿੱਚ ਤੇਜਾਬ ਮਿਲਾ ਕੇ ਉਸ ਉੱਤੇ ਸੁੱਟ ਦਿੱਤਾ ਜਿਸ ਕਾਰਨ ਨੌਜਵਾਨ ਦਾ ਚਿਹਰਾ ਬੂਰੀ ਤਰ੍ਹਾਂ ਝੁਲਸ ਗਿਆ। ਮੌਕੇ ਤੇ ਪਹੁੰਚੀ ਪੁਲਿਸ ਨੇ ਨੌਜਵਾਨ ਨੂੰ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ। ਨਾਲ ਹੀ ਸ਼ੱਕ ਦੇ ਆਧਾਰ ਤੇ ਸ਼ਰਾਰਤੀ ਅਨਸਰਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *