ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਕੋਦਰ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਕ ਵਿਅਕਤੀ ਨੇ ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੇ ਨਾਲ ਲੜਾਈ ਕੀਤੀ ਅਤੇ ਪ੍ਰਿੰਸੀਪਲ ਦੇ ਪੁੱਤਰ ਤੇ ਸਕੂਲ ਵਿੱਚ ਕੰਮ ਕਰ ਰਹੇ ਇੱਕ ਵਿਅਕਤੀ ‘ਤੇ ਕਿਸੇ ਨੁਕੀਲੀ ਚੀਜ ਨਾਲ ਹਮਲਾ ਕੀਤਾ ਗਿਆ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ।
Watch Video
https://youtu.be/moWOkGbsyOs
