ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਾਂਗਰਸ ਪਾਰਟੀ ਨੇ ਲੋਕਸਭਾ ਚੋਣਾਂ ਨੂੰ ਲੈ ਕੇ ਆਪਣੀ 8ਵੀਂ ਸੂਚੀ ਜਾਰੀ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਕਾਂਗਰਸ ਪਾਰਟੀ ਨੇ ਕਰਨਾਟਕ, ਐਮ ਪੀ, ਮਹਾਰਾਸ਼ਟਰ, ਮਣੀਪੁਰ, ਉਤਰਾਖੰਡ, ਯੂ.ਪੀ. ਲਈ ਆਪਣੀ 8ਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 38 ਉਮੀਦਵਾਰਾਂ ਦੀ ਨਾਵਾਂ ਦੀ ਸੂਚੀ ਜਾਰੀ ਕੀਤੀ ਗਈ ਹੈ।

