ਅਮਰੀਕਾ ‘ਚ ਦੁਨਿਆਂ ਦੇ ਸਭ ਤੋਂ ਲੰਮੇ ਇਸ ਸਿੱਖ ਨੌਜਵਾਨ ਨੇ ਪਾਈਆਂ ਧੁੰਮਾਂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਵਿੱਚ ਇਕ ਪਾਸੇ ਜਿੱਥੇ ਪੰਜਾਬ ਦੇ ਨੌਜਵਾਨ ਨਸ਼ੇ ਦੇ ਲੜ੍ਹ ਲੱਗ ਕੇ ਮੌਤ ਨੂੰ ਗਲੇ ਲਗਾ ਰਹੇ ਹਨ ਉੱਥੇ ਹੀ ਕੁਝ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਵਿੱਚ ਇਕ ਪਾਸੇ ਜਿੱਥੇ ਪੰਜਾਬ ਦੇ ਨੌਜਵਾਨ ਨਸ਼ੇ ਦੇ ਲੜ੍ਹ ਲੱਗ ਕੇ ਮੌਤ ਨੂੰ ਗਲੇ ਲਗਾ ਰਹੇ ਹਨ ਉੱਥੇ ਹੀ ਕੁਝ ਅਜਿਹੇ ਨੌਜਵਾਨ ਅਜਿਹੇ ਵੀ ਹਨ ਜੋ ਦੇਸ਼ਾ ਵਿਦੇਸ਼ਾ ਵਿੱਚ ਆਪਣਾ ਤੇ ਪੰਜਾਬ ਦਾ ਨਾਂਅ ਰੋਸ਼ਨ ਕਰ ਰਹੇ ਹਨ। ਪੰਜਾਬੀ ਹਰ ਪਾਸੇ ਆਪਣੀ ਕਿਸੇ ਨਾ ਕਿਸੇ ਖਾਸਿਅਤ ਦੇ ਕਾਰਨ ਆਪਣਾ ਤੇ ਪੰਜਾਬ ਦਾ ਨਾਂਅ ਰੋਸ਼ਨ ਕਰ ਰਹੇ ਹਨ। ਇਸੇ ਤਰ੍ਹਾਂ ਹੀ ਅਮਰੀਕਾ ਵਿੱਚ ਦੁਨੀਆਂ ਦੇ ਸਭ ਤੋਂ ਲੰਮੇ ਸਿੱਖ ਨੌਜਵਾਨ ਨੇ ਧੂੰਮਾ ਪਾਇਆਂ ਹੋਇਆ ਹਨ। ਇਸ ਸਿੱਖ ਨੌਜਵਾਨ ਨੂੰ ਖਲੀ ਤੋਂ ਵੀ ਲੰਬਾ ਦੱਸਿਆ ਜਾ ਰਿਹਾ ਹੈ। ਇਸ ਨੌਜਵਾਨ ਨੇ ਪੰਜਾਬ ਦਾ ਨਾਂ ਰੋਸ਼ਨ ਕੀਤਾ ਹੈ।

Sikh

ਦੱਸਿਆ ਜਾ ਰਿਹਾ ਹੈ ਕਿ ਜਗਦੀਪ ਸਿੰਘ ਪੰਜਾਬ ਦੇ ਜਿਲ੍ਹੇ ਤਰਨਤਾਰਨ ਦਾ ਰਹਿਣ ਵਾਲਾ ਹੈ ਤੇ ਉਹਨਾਂ ਨੇ ਭਾਈ ਵੀਰ ਸਿੰਘ ਗਤਕਾ ਪਾਰਟੀ ਨਾਲ ਮਿਲ ਅਮਰੀਕਾ ਗੌਟ ਟੈਲੇਂਟ ‘ਚ ਹਿੱਸਾ ਲਿਆ ਜਿਸ ਵਿੱਚ ਉਹਨਾੰ ਨੇ ਆਪਣੇ ਜੌਜਰ ਦੇ ਰੰਗ ਵਿਖਾਏ। ਇਸ ਤੋਂ ਬਾਅਦ ਉਹਨਾਂ ਨੇ ਆਪਣਾ ਪਹਿਲਾ ਰਾਊਂਡ ਪਾਰ ਕਰ ਲਿਆ। ਉੱਥੇ ਹੀ ਦੂਜੇ ਪਾਸੇ ਉਹਨਾਂ ਦੇ ਮੁਕਾਮ ਚ ਉਹਨਾਂ ਪਿੰਡ ਚ ਭਰਵਾਂ ਸਵਾਗਤ ਕੀਤਾ ਗਿਆ। ਦੱਸਣਯੋਗ ਗੱਲ ਹੈ ਕਿ ਜਗਦੀਪ ਸਿੰਘ ਨੂੰ ਖਲੀ ਤੋਂ ਲੰਬਾ ਦੱਸਿਆ ਜਾ ਰਿਹਾ ਹੈ। ਪੇਸ਼ੇ ਵੱਜੋਂ ਉਹ ਪੰਜਾਬ ਪੁਲਿਸ ਚ ਤੈਨਾਤ ਹਨ।

Leave a Reply

Your email address will not be published. Required fields are marked *