ਲੋਕਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਪੰਜਾਬ ਨੇ ਐਲਾਨਿਆ 3 ਉਮੀਦਵਾਰਾਂ ਦੇ ਨਾਂਅ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਲਈ ਆਪ ਨੇ 3 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਆਮ ਆਦਮੀ ਪਾਰਟੀ ਨੇ ਜਲੰਧਰ ਤੋਂ ਰਿਟਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਲਈ ਆਪ ਨੇ 3 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

Aam aadmi Party

ਮਿਲੀ ਜਾਣਕਾਰੀ ਦੇ ਅਨੁਸਾਰ ਆਮ ਆਦਮੀ ਪਾਰਟੀ ਨੇ ਜਲੰਧਰ ਤੋਂ ਰਿਟਾ ਜਸਟਿਸ ਜੋਰਾ ਸਿੰਘ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਬਲਜਿੰਦਰ ਸਿੰਘ ਤੇ ਗੁਰਦਾਸਪੁਰ ਤੋਂ ਪੀਟਰ ਮਸੀਹ ਨੂੰ ਨੂੰ ਲੋਕ ਸਭਾ ਚੋਣਾਂ ਲਈ ਟਿਕਟ ਦਿੱਤੀ ਹੈ। ਦਸ ਦਈਏ ਕਿ ਪਾਰਟੀ ਨੇ ਸੰਗਰੂਰ ‘ਚ ਹੋਈ ਕੌਰ ਕਮੇਟੀ ਦੀ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ ਹੈ।

Leave a Reply

Your email address will not be published. Required fields are marked *