ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਪੁਲਿਸ ਨੇ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ | ਤੇ ਇਸ ਦੇ ਤਿੰਨ ਸਾਥੀਆਂ ਦੀ ਪੁਲਿਸ ਵਲੋਂ ਭਾਲ ਕੀਤੀ ਜਾ ਰਹੀ ਹੈ | ਪੁਲਿਸ ਦਾ ਕਹਿਣਾ ਹੈ ਕੇ 23 ਮਾਰਚ ਨੂੰ ਪਿੰਡ ਬੱਗਾ ਕਲਾਂ ਚ ਇਕ ਵਿਅਕਤੀ ਦੀ ਲਾਸ਼ ਮਿਲੀ ਸੀ |
ਮ੍ਰਿਤਕ ਬਿਹਾਰ ਦਾ ਰਹਿਣ ਵਾਲਾ ਸੀ | ਜੋ ਲੁਧਿਆਣਾ ਦੇ ਅੰਬੇਡਕਰ ਨਗਰ ਮਾਡਲ ਟਾਊਨ ਚ ਰਹਿਦਾ ਸੀ | ਤੇ ਮ੍ਰਿਤਕ ਦੇ ਪਰਿਵਾਰ ਵਲੋਂ 13 ਮਾਰਚ ਨੂੰ ਗੁਮਸ਼ੁਦਾ ਦੀ ਰਿਪੋਰਟ ਲਿਖਾਈ ਸੀ |
Watch Video
