ਮਾਨਸਾ ਚ ਧਰਨਾ ਦੇ ਰਹੇ ਕਿਸਾਨਾਂ ਨੇ ਬੈਂਕ ਮੁਲਾਜ਼ਮਾਂ ਨੂੰ ਬਣਾਇਆ ਬੰਧਕ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮਾਨਸਾ ‘ਚ ਕਿਸਾਨਾਂ ਵੱਲੋਂ ਬੈਂਕ ਦਾ ਘਿਰਾਓ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਨੇ ਇਸ ਘਿਰਾਓ ਦੌਰਾਨ ਬੈਂਕ ਮੁਲਾਜ਼ਮਾਂ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮਾਨਸਾ ‘ਚ ਕਿਸਾਨਾਂ ਵੱਲੋਂ ਬੈਂਕ ਦਾ ਘਿਰਾਓ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਨੇ ਇਸ ਘਿਰਾਓ ਦੌਰਾਨ ਬੈਂਕ ਮੁਲਾਜ਼ਮਾਂ ਨੂੰ ਆਪਣਾ ਬੰਧਕ ਬਣਾਇਆ ਹੋਇਆ ਹੈ।

Farmer Farmer Farmer

ਨਾਲ ਹੀ ਉਹਨਾਂ ਨੇ ਬੈਂਕ ਦੇ ਬਾਹਰ ਤਾਲਾ ਵੀ ਲਗਾਇਆ ਹੋਇਆ ਹੈ। ਬੈਂਕ ਦਾ ਘਿਰਾਓ ਕਰ ਰਹੇ ਕਿਸਾਨ ਬੈਂਕਾ ਨੂੰ ਦਿੱਤੇ ਖਾਲੀ ਚੈੱਕ ਵਾਪਸ ਕਰਨ ਦੀ ਮੰਗ ਕਰ ਰਹੇ ਹਨ।

Leave a Reply

Your email address will not be published. Required fields are marked *