ਜਾਣਬੁੱਝ ਕੇ ਪੰਜਾਬ ਦੀਆਂ ਚੋਣਾਂ ਕਰਵਾਈਆਂ ਲੇਟ – ਜਾਖੜ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਨੂੰ ਲੈਕੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਦਸ ਦਈਏ ਕਿ ਸੁਨੀਲ ਜਾਖੜ ਨੇ ਆਪਣੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਨੂੰ ਲੈਕੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

sunil jakhar

ਦਸ ਦਈਏ ਕਿ ਸੁਨੀਲ ਜਾਖੜ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਪੰਜਾਬ ਦੀਆਂ ਚੋਣਾਂ ਜਾਣਬੁੱਝ ਕੇ ਦੇਰੀ ਨਾਲ ਕਰਵਾਈਆਂ ਗਈਆਂ ਹਨ। ਦਸ ਦਈਏ ਕਿ ਪੰਜਾਬ ਵਿੱਚ ਸਭ ਤੋਂ ਆਖਰੀ ਚ ਯਾਨੀ 19 ਮਈ ਨੂੰ ਚੋਣਾਂ ਹੋਣੀਆਂ ਹਨ।

Leave a Reply

Your email address will not be published. Required fields are marked *