ਐੱਸਡੀਐੱਮ ਵੱਲੋਂ ਖਹਿਰਾ ਨੂੰ ਨੋਟਿਸ, ਰੋਡ ਸ਼ੋਅ ਤੇ ਬੋਰਡਾਂ ਲਈ ਨਹੀਂ ਲਾਈ ਮਨਜ਼ੂਰੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ਤੋਂ ਪੰਜਾਬ ਏਕਤਾ ਪਾਰਟੀ ਦੇ ਉਮੀਦਵਾਰ ਸੁਖਪਾਲ ਖਹਿਰਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ | ਮਾਨਸਾ ਦੇ ਐਸਡੀਐਮ ਅਭਿਜੀਤ ਕਪਿਲਾਸ਼…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ਤੋਂ ਪੰਜਾਬ ਏਕਤਾ ਪਾਰਟੀ ਦੇ ਉਮੀਦਵਾਰ ਸੁਖਪਾਲ ਖਹਿਰਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ | ਮਾਨਸਾ ਦੇ ਐਸਡੀਐਮ ਅਭਿਜੀਤ ਕਪਿਲਾਸ਼ ਨੇ ਖਹਿਰਾ ਨੂੰ ਨੋਟਿਸ ਜਾਰੀ ਕੀਤਾ ਹੈ | ਦਰਅਸਲ ਸੋਮਵਾਰ ਨੂੰ ਖਹਿਰਾ ਵਲੋਂ ਮਾਨਸਾ ਦੇ ਪਿੰਡ ਢੈਪਈ ਤੋਂ ਸ਼ੁਰੂ ਕੀਤੇ ਗਏ ਰੋਡ ਸ਼ੋਅ ਤੇ ਬੋਰਡ ਲਾਉਣ ਸਬੰਧੀ ਕੋਈ ਮਨਜ਼ੂਰੀ ਨਹੀਂ ਲਈ ਸੀ |

Watch Video

Leave a Reply

Your email address will not be published. Required fields are marked *