ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ, ਗੋਲੀ ਲੱਗਣ ਨਾਲ ਮੌਕੇ ਤੇ ਨੌਜਵਾਨ ਦੀ ਮੌਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤਰਨ ਤਾਰਨ ਦੇ ਨਜ਼ਦੀਕ ਪਿੰਡ ਦੀਨੇਵਾਲ ਦੇ ਨਜ਼ਦੀਕ ਮੋਟਰ ਸਾਈਕਲ ਤੇ ਆ ਰਹੇ ਦੋ ਨੋਜਵਾਨਾਂ ਨੂੰ ਰਸਤੇ ਵਿੱਚ ਰੋਕ ਕੇ ਦੋ ਮੋਟਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤਰਨ ਤਾਰਨ ਦੇ ਨਜ਼ਦੀਕ ਪਿੰਡ ਦੀਨੇਵਾਲ ਦੇ ਨਜ਼ਦੀਕ ਮੋਟਰ ਸਾਈਕਲ ਤੇ ਆ ਰਹੇ ਦੋ ਨੋਜਵਾਨਾਂ ਨੂੰ ਰਸਤੇ ਵਿੱਚ ਰੋਕ ਕੇ ਦੋ ਮੋਟਰ ਸਾਈਕਲ ਸਵਾਰ ਨੋਜਵਾਨਾਂ ਵੱਲੋ ਗੋਲੀਆਂ ਮਾਰਨ ਦਾ ਮਾਮਲਾ ਸਾਹਮਣੇ ਆਇਆਂ ਹੈ |

ਉੱਕਤ ਘੱਟਣਾ ਵਿੱਚ ਦੀਨੇਵਾਲ ਨਿਵਾਸੀ ਨੌਜਵਾਨ ਜਗਦੇਵ ਸਿੰਘ ਲਾਡੀ ਦੀ ਗੋਲੀ ਲੱਗਣ ਨਾਲ ਮੌਕੇ ਤੇ ਹੀ ਮੋਤ ਹੋ ਗਈ | ਜਦਕਿ ਉਸਦਾ ਸਾਥੀ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਹੈ | ਮ੍ਰਿਤਕ ਲਾਡੀ ਦਾ ਦੋ ਮਹੀਨੇ ਪਹਿਲਾਂ ਵਿਆਹ ਹੋਇਆਂ ਸੀ | ਮ੍ਰਿਤਕ ਦਾ ਪਿਤਾ ਇੰਗਲੈਂਡ ਵਿੱਚ ਰਹਿੰਦਾ ਹੈ |

Watch Video

https://youtu.be/z8G0gLQZAbc

Leave a Reply

Your email address will not be published. Required fields are marked *