ਮੋਰਿੰਡਾ ‘ਚ ASI ਨੇ ਖੁਦ ਨੂੰ ਮਾਰੀ ਗੋਲੀ, ਹਾਲਤ ਗੰਭੀਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਰਿੰਡਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਏ.ਐੱਸ.ਆਈ ਵੱਲੋਂ ਖੁਦ ਨੂੰ ਗੋਲੀ ਮਾਰਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਰਿੰਡਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਏ.ਐੱਸ.ਆਈ ਵੱਲੋਂ ਖੁਦ ਨੂੰ ਗੋਲੀ ਮਾਰਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਏ.ਐੱਸ.ਆਈ ਅਧਿਕਾਰੀ ਮੋਰਿੰਡਾ ਦੇ ਥਾਣੇ ਚ ਤੈਨਾਤ ਸੀ।

ASI

ਏ.ਐੱਸ.ਆਈ ਗੁਰਮੀਤ ਸਿੰਘ ਨੇ ਖੁਦ ਨੂੰ ਗੋਲੀ ਮਾਰ ਦਿੱਤੀ ਜਿਸ ਕਾਰਨ ਅਧਿਕਾਰੀ ਨੂੰ ਗੰਭੀਰ ਹਾਲਤ ਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਫਿਲਹਾਲ ਏ.ਐੱਸ.ਆਈ ਨੇ ਖੁਦ ਨੂੰ ਗੋਲੀ ਕਿਉਂ ਮਾਰੀ ਇਸ ਗੱਲ ਦਾ ਖੁਲਾਸਾ ਨਹੀਂ ਹੋ ਪਾਇਆ ਹੈ। ਖੈਰ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *