ਚਮਕੌਰ ਸਾਹਿਬ ਦੇ ਨੌਜਵਾਨ ਦੀ ਵਿਦੇਸ਼ੀ ਧਰਤੀ ਤੇ ਹੋਈ ਮੌਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਚਮਕੌਰ ਸਾਹਿਬ ਦਾ ਰਹਿਣ ਵਾਲਾ ਇਕ ਪੰਜਾਬੀ ਨੌਜਵਾਨ ਦੀ ਵਿਦੇਸ਼ੀ ਧਰਤੀ ਤੇ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਚਮਕੌਰ ਸਾਹਿਬ ਦਾ ਰਹਿਣ ਵਾਲਾ ਇਕ ਪੰਜਾਬੀ ਨੌਜਵਾਨ ਦੀ ਵਿਦੇਸ਼ੀ ਧਰਤੀ ਤੇ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬੀ ਨੌਜਵਾਨ ਜਸਜੀਤ ਸਿੰਘ ਤੁੰਗ ਕੁਝ ਦਿਨਾਂ ਪਹਿਲਾ ਹੀ ਕੈਨੇਡਾ ਚ ਵਰਕ ਪਰਮਿਟ ਤੇ ਗਿਆ ਸੀ।

youth youth

ਜਦੋ ਉਹ ਕੰਮ ਤੋਂ ਵਾਪਸ ਘਰ ਨੂੰ ਜਾ ਰਿਹਾ ਸੀ ਤਾਂ ਉਸਦੀ ਕਾਰ ਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਾਰ ਚ ਨੌਜਵਾਨ ਦੇ ਨੱਕ ਚੋਂ ਖੂਨ ਨਿਕਲ ਰਿਹਾ ਸੀ। ਫਿਲਹਾਲ ਜਸਜੀਤ ਸਿੰਘ ਦੀ ਮੌਤ ਤੋਂ ਬਾਅਦ ਉਸਦੇ ਘਰ ਤੇ ਪਿੰਡ ਚ ਸੋਗ ਦੀ ਲਹਿਰ ਛਾ ਗਈ ਹੈ। ਜਸਜੀਤ ਸਿੰਘ ਦੀ ਦੇਹ ਨੂੰ ਪੰਜਾਬ ਲਿਆਉਣ ਦੀ ਤਿਆਰੀਆਂ ਕੀਤੀਆ ਜਾ ਰਹੀਆਂ ਹਨ।

Leave a Reply

Your email address will not be published. Required fields are marked *