ਇਹ ਅਭਿਨੇਤਰੀ ਕਾਂਗਰਸ ਦੀ ਟਿਕਟ ਤੇ ਮੁੰਬਈ ਤੋਂ ਲੜੇਗੀ ਲੋਕਸਭਾ ਚੋਣ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਆਉਣ ਵਾਲਿਆਂ ਹਨ ਜਿਸਨੂੰ ਲੈਕੇ ਹਰ ਪਾਰਟੀ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਕਈ ਬਾਲੀਵੁੱਡ ਸਿਤਾਰੇ ਵੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਆਉਣ ਵਾਲਿਆਂ ਹਨ ਜਿਸਨੂੰ ਲੈਕੇ ਹਰ ਪਾਰਟੀ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਕਈ ਬਾਲੀਵੁੱਡ ਸਿਤਾਰੇ ਵੀ ਹਨ ਜੋ ਲੋਕਸਭਾ ਚੋਣਾਂ ਚ ਆਪਣੀ ਦਿਲਚਸਪੀ ਦਿਖਾ ਰਹੇ ਹਨ।

urmila matondkar

ਦਸ ਦਈਏ ਕਿ ਬਾਲੀਵੁੱਡ ਅਭਿਨੇਤਰੀ ਉਰਮਿਲਾ ਮਾਤੋਂਡਕਰ ਕਾਂਗਰਸ ਵਿੱਚ ਸ਼ਾਮਲ ਹੋ ਗਈ ਹੈ ਜਿਹਨਾਂ ਦਾ ਸਵਾਗਤ ਖੁਦ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੇ ਕੀਤਾ। ਮਿਲੀ ਜਾਣਕਾਰੀ ਦੇ ਅਨੁਸਾਰ ਬਾਲੀਵੁੱਡ ਅਭਿਨੇਤਰੀ ਉਰਮਿਲਾ ਮਾਤੋਂਡਕਰ ਨੂੰ ਉੱਤਰ ਮੁੰਬਈ ਤੋਂ ਟਿਕਟ ਦਿੱਤੀ ਗਈ ਹੈ। ਉਹ ਉੱਤਰ ਮੁੰਬਈ ਤੋਂ ਭਾਜਪਾ ਦੀ ਗੋਪਾਲ ਸ਼ੈਟੀ ਦੇ ਵਿਰੁੱਧ ਚੋਣ ਲੜਣਗੇ।

Leave a Reply

Your email address will not be published. Required fields are marked *