ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਦੇ ਹਲਕਾ ਆਦਮਪੁਰ ਦੇ ਪਿੰਡ ਮਾਣਕੋ ਚ ਇਕੋ ਹੀ ਪਰਿਵਾਰ ਦੇ 4 ਮੈਬਰਾਂ ਵੱਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਪਰਿਵਾਰ ਦੇ ਚਾਰ ਮੈਂਬਰਾਂ ਨੇ ਜਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ।
ਇਹਨਾਂ ਵਿੱਚ ਔਰਤ ਤੇ ਤਿੰਨ ਬੱਚਿਆ ਸਮੇਤ ਸ਼ਾਮਲ ਹਨ। ਫਿਲਹਾਲ ਇਸ ਵਾਰਦਾਤ ਨੂੰ ਅੰਜਾਮ ਦੇਣ ਦੇ ਪਿੱਛੇ ਦੇ ਕਾਰਨਾਂ ਬਾਰੇ ਪਤਾ ਨਹੀਂ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

