ਅੰਮ੍ਰਿਤਸਰ ‘ਚ ਕਿਸਾਨਾਂ ਨੇ ਧਰਨਾ ਪ੍ਰਦਰਸ਼ਨ ਕੀਤਾ ਸ਼ੁਰੂ, ਭਲਕੇ ਟਰੇਨ ਰੋਕਣ ਦੀ ਦਿੱਤੀ ਚਿਤਾਵਨੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਆਉਣ ਵਾਲਿਆ ਹਨ ਤੇ ਪੰਜਾਬ ਸਰਕਾਰ ਨੂੰ ਕਿਸਾਨ ਉਹਨਾਂ ਦੀ ਕਾਰਗੁਜਾਰੀ ਦੇ ਚੱਲਦੇ ਲਗਾਤਾਰ ਘੇਰ ਰਹੇ ਹਨ।  ਇਸੇ ਤਰ੍ਹਾਂ ਦਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਆਉਣ ਵਾਲਿਆ ਹਨ ਤੇ ਪੰਜਾਬ ਸਰਕਾਰ ਨੂੰ ਕਿਸਾਨ ਉਹਨਾਂ ਦੀ ਕਾਰਗੁਜਾਰੀ ਦੇ ਚੱਲਦੇ ਲਗਾਤਾਰ ਘੇਰ ਰਹੇ ਹਨ।

Farmer protest  ਇਸੇ ਤਰ੍ਹਾਂ ਦਾ ਹੁਣ ਮਾਹੌਲ ਅੰਮ੍ਰਿਤਸਰ ਚ ਬਣਦਾ ਹੋਇਆ ਦਿਖ ਰਿਹਾ ਹੈ। ਦੱਸ ਦਈਏ ਕਿ ਅੰਮ੍ਰਿਤਸਰ ‘ਚ ਕਿਸਾਨਾਂ ਵੱਲੋਂ ਫਿਰ ਤੋਂ ਆਪਣੀਆਂ ਮੰਗਾਂ ਨੂੰ ਲੈਕੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤੀ ਹੈ।

Farmer protest

ਨਾਲ ਹੀ ਉਹਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪੰਜਾਬ ਸਰਕਾਰ ਉਹਨਾਂ ਦੀ ਮੰਗਾਂ ਨੂੰ ਪੂਰੀਆਂ ਨਹੀਂ ਕਰਦੀਆਂ ਤਾਂ ਐਤਵਾਰ ਨੂੰ ਉਹ ਟਰੇਨਾਂ ਨੂੰ ਰੋਕਣਗੇ।  ਦੱਸਣਯੋਗ ਗੱਲ ਹੈ ਕਿ ਕਿਸਾਨਾ ਨੇ ਪਹਿਲਾ ਹਾਈਕੋਰਟ ਦੇ ਹੁਕਮਾਂ ਤੋ ਬਾਅਦ ਧਰਨਾ ਪ੍ਰਦਰਸ਼ਨ ਖਤਮ ਕਰ ਦਿੱਤਾ ਸੀ।

Leave a Reply

Your email address will not be published. Required fields are marked *