ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ੍ਰੀ ਆਨੰਦਪੁਰ ਸਾਹਿਬ: ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭਖ ਚੁੱਕਿਆ ਹੈ | ਜਿਸ ਦੌਰਾਨ ਵੱਖ-ਵੱਖ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਗਈ ਹੈ |
ਜਿਸ ਦੇ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ‘ਚ 3 ਵਿਸ਼ਾਲ ਰੈਲੀਆਂ ਕੀਤੀਆਂ ਜਾ ਰਹੀਆਂ ਹਨ | ਸ੍ਰੀ ਆਨੰਦਪੁਰ ਸਾਹਿਬ ਹਲਕੇ ਅਧੀਨ ਆਉਂਦੇ ਨੂਰਪੁਰ ਬੇਦੀ,ਬਲਾਚੌਰ ਅਤੇ ਗੜਸ਼ੰਕਰ ‘ਚ ਤਿੰਨ ਰੈਲੀਆਂ | ਪਾਰਟੀ ਦੇ ਕਈ ਹੋਰ ਦਿੱਗਜ਼ ਆਗੂ ਮੌਜੂਦ |
Watch Video
