ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਡੇਰਾ ਬਾਬਾ ਨਾਨਕ ਚ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ ਡੇਰਾ ਬਾਬਾ ਨਾਨਕ ਚ ਬਾਰਡਰ ਨੰਗਲੀ ਪੋਸਟ ਦੇ ਕੋਲ ਬੀਐੱਸਐੱਫ ਦੇ ਜਵਾਨਾਂ ਨੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਹੈ।
ਉਹਨਾਂ ਦਾ ਕਹਿਣਾ ਹੈ ਕਿ ਬੀਐੱਸਐੱਫ ਦੇ ਜਵਾਨਾਂ ਨੇ ਸ਼ੱਕੀ ਹਲਾਤਾਂ ਚ ਘੁਮਦੇ ਹੋਏ ਦੇਖਿਆ। ਜਿਸ ਤੋਂ ਬਾਅਦ ਉਸਨੇ ਹਿਰਾਸਤ ਚ ਲੈ ਲਿਆ। ਫਿਲਹਾਲ ਪੁਲਿਸ ਵੱਲੋਂ ਵਿਅਕਤੀ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ।

