ਫਿਰੋਜ਼ਪੁਰ ਚ ਫਾਇਰਿੰਗ ਦੌਰਾਨ ਦੋ ਵਿਅਕਤੀ ਹੋਏ ਜ਼ਖਮੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਿਰੋਜਪੁਰ ਦੇ ਪਿੰਡ ਤੂਤ ‘ਚ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।  ਹਾਸਿਲ ਜਾਣਕਾਰੀ ਮੁਤਾਬਿਕ ਫਾਇਰਿੰਗ ਦੌਰਾਨ ਦੋ ਲੋਕ ਗੰਭੀਰ ਜਖਮੀ ਵੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਿਰੋਜਪੁਰ ਦੇ ਪਿੰਡ ਤੂਤ ‘ਚ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

Firing  ਹਾਸਿਲ ਜਾਣਕਾਰੀ ਮੁਤਾਬਿਕ ਫਾਇਰਿੰਗ ਦੌਰਾਨ ਦੋ ਲੋਕ ਗੰਭੀਰ ਜਖਮੀ ਵੀ ਹੋ ਗਏ।

Firing

ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਨੂੰ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *