ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਲਸ਼ਕਰ-ਏ ਤਾਇਬਾ ਦੇ 4 ਅੱਤਵਾਦੀ ਕੀਤੇ ਢੇਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਹੋਈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਹੋਈ ਇਸ ਦੌਰਾਨ ਸੁਰੱਖਿਆ ਬਲਾਂ ਨੇ ਲਸ਼ਕਰ ਦੇ 4 ਅੱਤਵਾਦੀ ਢੇਰ ਕਰ ਦੇਣ ਵਿੱਚ ਸਫਲਤਾ ਹਾਸਿਲ ਕੀਤੀ ਹੈ।

Firing Firing

ਦੱਸਿਆ ਜਾ ਰਿਹਾ ਹੈ ਕਿ ਇਲਾਕੇ ‘ਚ ਅਜੇ ਵੀ ਮੁੱਠਭੇੜ ਜਾਰੀ ਹੈ। ਸੁਰੱਖਿਆਂ ਬਲਾਂ ਦੁਆਰਾ ਮੁੱਠਭੇੜ ਦਾ ਮੁੰਹਤੋੜ ਜਵਾਬ ਦਿੱਤਾ ਜਾ ਰਿਹਾ ਹੈ।

Firing

ਨਾਲ ਹੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਮੁਠਭੇੜ ‘ਚ ਫੌਜ ਦੇ 3 ਜਵਾਨ ਜ਼ਖਮੀ ਹੋ ਗਏ ਹਨ। ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਫੌਜ ਵੱਲੋਂ ਪੂਰੇ ਇਲਾਕੇ ‘ਚ ਸਰਚ ਅਪ੍ਰੇਸ਼ਨ ਜਾਰੀ ਹੈ।

Leave a Reply

Your email address will not be published. Required fields are marked *