ਲੋਕਸਭਾ ਚੋਣਾਂ ਲਈ ਅਕਾਲੀ ਦਲ ਨੇ ਵੱਖ ਵੱਖ ਹਲਕਿਆਂ ਤੋ 5 ਉਮੀਦਵਾਰਾਂ ਦਾ ਕੀਤਾ ਐਲਾਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੋਮਣੀ ਅਕਾਲੀ ਦਲ ਨੇ ਲੋਕਸਭਾ ਚੋਣਾਂ ਨੂੰ ਲੈਕੇ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ। ਦਸ ਦਈਏ ਕਿ ਅਕਾਲੀ ਦਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੋਮਣੀ ਅਕਾਲੀ ਦਲ ਨੇ ਲੋਕਸਭਾ ਚੋਣਾਂ ਨੂੰ ਲੈਕੇ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ। ਦਸ ਦਈਏ ਕਿ ਅਕਾਲੀ ਦਲ ਨੇ 5 ਵੱਖ ਵੱਖ ਲੋਕਸਭਾ ਹਲਕਿਆਂ ਤੋਂ ਪਾਰਟੀ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ।

darbara singh guru ਸ਼੍ਰੀ ਫਤਿਹਗੜ੍ਹ ਸਾਹਿਬ (ਰਾਖਵਾਂ) ਹਲਕੇ ਤੋਂ ਸ. ਦਰਬਾਰਾ ਸਿੰਘ ਗੁਰੂ  bibi jagir kaur

ਹਲਕਾ ਖਡੂਰ ਸਾਹਿਬ ਤੋਂ ਬੀਬੀ ਜਾਗੀਰ ਕੌਰ surjit singh rakhra

ਪਟਿਆਲਾ ਹਲਕੇ ਤੋਂ ਸ. ਸੁਰਜੀਤ ਸਿੰਘ ਰੱਖੜਾ charanjit singh atwal

ਜਲੰਧਰ  ਤੋਂ ਸ. ਚਰਨਜੀਤ ਸਿੰਘ ਅਟਵਾਲprem singh chandumajra

 ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ

ਦੱਸਣਯੋਗ ਗੱਲ ਹੈ ਕਿ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਾਗੀਰ ਕੌਰ, ਜਲੰਧਰ  ਤੋਂ ਸ. ਚਰਨਜੀਤ ਸਿੰਘ ਅਟਵਾਲ, ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਹਲਕੇ ਤੋਂ ਸ. ਸੁਰਜੀਤ ਸਿੰਘ ਰੱਖੜਾ ਤੇ ਸ਼੍ਰੀ ਫਤਿਹਗੜ੍ਹ ਸਾਹਿਬ (ਰਾਖਵਾਂ) ਹਲਕੇ ਤੋਂ ਸ. ਦਰਬਾਰਾ ਸਿੰਘ ਗੁਰੂ ਦੇ ਨਾਂ ਦਾ ਐਲਾਨ ਕੀਤਾ ਹੈ ਜੋ ਇਹਨਾਂ ਥਾਵਾਂ ਤੋ ਚੋਣ ਲੜਣਗੇ।

Leave a Reply

Your email address will not be published. Required fields are marked *