ਫ਼ਿਰੋਜ਼ਪੁਰ ‘ਚ ਸਤਲੁਜ ਦਰਿਆ ਦੇ ਵਧੇ ਪਾਣੀ ਨੇ ਕਿਸਾਨਾਂ ਦੀ ਫਸਲ ਕੀਤੀ ਤਬਾਹ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਇਕ ਪਾਸੇ ਜਿੱਥੇ ਪੰਜਾਬ ਦੇ ਕਿਸਾਨ ਕਰਜ ਤੋਂ ਪਰੇਸ਼ਾਨ ਹੋ ਆਪਣੀ ਜਿਦੰਗੀ ਨੂੰ ਤਬਾਹ ਕਰ ਰਹੇ ਹਨ ਉੱਥੇ ਹੀ ਦੂਜੇ ਪਾਸੇ ਕੁਜਰਤ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਇਕ ਪਾਸੇ ਜਿੱਥੇ ਪੰਜਾਬ ਦੇ ਕਿਸਾਨ ਕਰਜ ਤੋਂ ਪਰੇਸ਼ਾਨ ਹੋ ਆਪਣੀ ਜਿਦੰਗੀ ਨੂੰ ਤਬਾਹ ਕਰ ਰਹੇ ਹਨ ਉੱਥੇ ਹੀ ਦੂਜੇ ਪਾਸੇ ਕੁਜਰਤ ਦੀ ਮਾਰ ਵੀ ਸਹਿਣ ਕਰਨੀ ਪੈ ਰਹੀ ਹੈ।

Water
Water

ਦਸ ਦਈਏ ਕਿ ਫਿਰੋਜ਼ਪੁਰ ‘ਚ ਸਤਲੁਜ ਦਰਿਆ ਦਾ ਪਾਣੀ ਵਧ ਜਾਣ ਦੇ ਕਾਰਨ ਪਾਣੀ ਕਿਸਾਨਾਂ ਦੀਆਂ ਫਸਲਾਂ ਚ ਜਾ ਵੜ੍ਹਿਆ

Water

ਜਿਸ ਕਾਰਨ ਕਿਸਾਨਾਂ ਦੀਆਂ ਫਸਲਾ ਬਰਬਾਦ ਹੋ ਗਈਆ।  ਇਸ ਤੋਂ ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਗੁਹਾਰ ਲਗਾਈ ਹੈ ਨਾਲ ਹੀ ਕਿਸਾਨਾਂ ਨੇ ਨਜਾਇਜ਼ ਜ਼ਮੀਨਾਂ ਬਣਾਉਣ ਵਾਲੀਆਂ ਤੇ ਸ਼ਿਕੰਜਾ ਕਸਣ ਦੀ ਮੰਗ ਕੀਤੀ।

 

 

Leave a Reply

Your email address will not be published. Required fields are marked *