ਸੁਰਜੀਤ ਰੱਖੜਾ ਨੇ ਪੰਜਾਬ ਸਰਕਾਰ ‘ਤੇ ਸਾਧੇ ਨਿਸ਼ਾਨੇ, ਝੂਠ ਬੋਲਕੇ ਸੱਤਾ ‘ਚ ਆਈ ਕਾਂਗਰਸ – ਰੱਖੜਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਰਜੀਤ ਸਿੰਘ ਰੱਖੜਾ ਨੂੰ ਪਟਿਆਲਾ ਸੀਟ ਤੋਂ ਉਮੀਦਵਾਰ  ਦੇ ਰੂਪ ਵਿੱਚ ਉਤਾਰਿਆ ਗਿਆ |  ਸੁਰਜੀਤ ਸਿੰਘ ਰੱਖੜਾ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਰਜੀਤ ਸਿੰਘ ਰੱਖੜਾ ਨੂੰ ਪਟਿਆਲਾ ਸੀਟ ਤੋਂ ਉਮੀਦਵਾਰ  ਦੇ ਰੂਪ ਵਿੱਚ ਉਤਾਰਿਆ ਗਿਆ |

 ਸੁਰਜੀਤ ਸਿੰਘ ਰੱਖੜਾ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ 2 ਸਾਲਾਂ ਵਿੱਚ ਪੰਜਾਬ ਸਰਕਾਰ ਨੇ ਕੁੱਝ ਨਹੀਂ ਕੀਤਾ ਤੇ ਕੈਪਟਨ ਅਮਰਿੰਦਰ ਸਿੰਘ ਝੂਠ ਬੋਲਕੇ ਸੱਤਾ ਵਿੱਚ ਆਏ ਹਨ |

Watch Video

Leave a Reply

Your email address will not be published. Required fields are marked *